ਰੱਖਿਆ ਮੰਤਰੀ ਵਲੋਂ ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਜਵਾਨਾਂ 'ਤੇ ਟਵੀਟ ਕਰਕੇ ਦੁੱਖ ਪ੍ਰਗਟ
ਨਵੀਂ ਦਿੱਲੀ, 11 ਅਗਸਤ-ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਕੋਕਰਨਾਗ, ਅਨੰਤਨਾਗ (ਜੰਮੂ-ਕਸ਼ਮੀਰ) ਵਿਚ ਇਕ ਅੱਤਵਾਦ ਵਿਰੋਧੀ ਕਾਰਵਾਈ ਵਿਚ ਬਹਾਦਰ ਅਤੇ ਨਿਡਰ ਭਾਰਤੀ ਫੌਜ ਦੇ ਜਵਾਨਾਂ ਦੇ ਸ਼ਹੀਦ ਹੋਣ 'ਤੇ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਮੇਰੀ ਦਿਲੀ ਸੰਵੇਦਨਾ ਹੈ। ਰਾਸ਼ਟਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਦੁੱਖ ਦੀ ਘੜੀ ਵਿਚ।