ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਐਸ.ਸੀ. ਮੋਰਚੇ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 21 ਸਤੰਬਰ (ਮਨਪ੍ਰੀਤ ਸਿੰਘ)- ਅੱਜ ਰਾਹੁਲ ਗਾਂਧੀ ਵਲੋਂ ਰਾਖ਼ਵੇਂਕਰਨ ਨੂੰ ਲੈ ਕੇ ਦਿੱਤੇ ਬਿਆਨ ਖ਼ਿਲਾਫ਼ ਭਾਜਪਾ ਦੇ ਐਸ.ਸੀ. ਮੋਰਚੇ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।