JALANDHAR WEATHER

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਹਵਾਈ ਸੈਨਾ ਦੇ ਅਗਲੇ ਮੁਖੀ

ਨਵੀਂ ਦਿੱਲੀ, 21 ਸਤੰਬਰ- ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਹਵਾਈ ਸੈਨਾ ਦਾ ਅਗਲਾ ਮੁਖੀ ਨਿਯੁਕਤ ਕੀਤਾ ਗਿਆ ਹੈ। ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਵਰਤਮਾਨ ਵਿਚ ਹਵਾਈ ਸੈਨਾ ਦੇ ਉਪ ਮੁਖੀ ਹਨ। ਉਹ 30 ਸਤੰਬਰ, 2024 ਦੀ ਦੁਪਹਿਰ ਤੋਂ ਅਗਲੇ ਹਵਾਈ ਸੈਨਾ ਮੁਖੀ ਦੇ ਰੂਪ ਵਿਚ ਏਅਰ ਚੀਫ਼ ਮਾਰਸ਼ਲ ਦਾ ਅਹੁਦਾ ਸੰਭਾਲਣਗੇ। ਮੌਜੂਦਾ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ 30 ਸਤੰਬਰ ਨੂੰ ਰਿਟਾਇਰ ਹੋ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ