JALANDHAR WEATHER

ਰਿਜ਼ਰਵੇਸ਼ਨ ਨੂੰ ਖਤਮ ਕਰਨਾ ਕਾਂਗਰਸ ਦੇ ਡੀ.ਐਨ.ਏ. 'ਚ ਸ਼ਾਮਿਲ - ਨਾਇਬ ਸਿੰਘ ਸੈਣੀ

ਹਰਿਆਣਾ, 21 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਿਜ਼ਰਵੇਸ਼ਨ ਨੂੰ ਖਤਮ ਕਰਨਾ ਕਾਂਗਰਸ ਦੇ ਡੀ.ਐਨ.ਏ. ਵਿਚ ਹੈ। ਉਹ ਨਹੀਂ ਚਾਹੁੰਦੇ ਕਿ ਗਰੀਬਾਂ ਦਾ ਵਿਕਾਸ ਹੋਵੇ, ਉਹ ਸੰਵਿਧਾਨ ਨੂੰ ਕੁਚਲਣ ਦਾ ਕੰਮ ਕਰ ਰਹੇ ਹਨ। ਕਾਂਗਰਸ ਨੇ ਹਮੇਸ਼ਾ ਦਲਿਤਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ। ਕਾਂਗਰਸ ਨੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕੀਤਾ ਹੈ। ਹੁਣ ਉਹ ਕੁਮਾਰੀ ਸ਼ੈਲਜਾ ਨੂੰ ਮਾਨਸਿਕ ਤੌਰ 'ਤੇ ਤਸੀਹੇ ਦੇ ਰਹੇ ਹਨ, ਉਸ ਦੀ ਬੇਇੱਜ਼ਤੀ ਕੀਤੀ ਗਈ। ਉਹ ਇਕ ਵੱਡੀ ਨੇਤਾ ਹੈ ਜੇਕਰ ਉਸਨੇ ਮੁੱਖ ਮੰਤਰੀ ਬਣਨਾ ਹੈ ਤਾਂ ਇਸ ਵਿਚ ਕੀ ਪਰੇਸ਼ਾਨੀ ਹੈ। ਕਾਂਗਰਸ ਹਮੇਸ਼ਾ ਦਲਿਤ ਭਾਈਚਾਰੇ ਤੋਂ ਆਉਣ ਵਾਲਿਆਂ ਨੂੰ ਦਬਾਉਂਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ