JALANDHAR WEATHER

ਕਾਂਗਰਸ ਤੇ ਪੀ.ਡੀ.ਪੀ. ਨੇ ਪੂਰੇ ਜੰਮੂ-ਕਸ਼ਮੀਰ ਨੂੰ ਵਿਕਾਸ ਤੋਂ ਵਾਂਝਾ ਰੱਖਿਆ - ਅਮਿਤ ਸ਼ਾਹ

ਥਾਨਮੰਡੀ, ਜੰਮੂ-ਕਸ਼ਮੀਰ, 21 ਸਤੰਬਰ-ਥਾਨਮੰਡੀ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਿ ਥਾਨਮੰਡੀ, ਜੰਮੂ-ਕਸ਼ਮੀਰ ਖੇਤਰ ਦਾ ਓਨਾ ਵਿਕਾਸ ਨਹੀਂ ਹੋਇਆ ਜਿੰਨਾ ਹੋਣਾ ਚਾਹੀਦਾ ਸੀ ਕਿਉਂਕਿ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀ.ਡੀ.ਪੀ. ਨੇ ਪੂਰੇ ਜੰਮੂ-ਕਸ਼ਮੀਰ ਨੂੰ ਵਿਕਾਸ ਤੋਂ ਵਾਂਝਾ ਰੱਖਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ