61 ਪਿਸਤੌਲ, 6 ਰੌਂਦ ਤੇ ਕਾਰ ਸਮੇਤ 2 ਕੀਤਾ ਗ੍ਰਿਫਤਾਰ, 4 ਨਾਮਜ਼ਦ
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਫਿਰੋਜ਼ਪੁਰ ਦੇ ਐਸ.ਐਸ.ਪੀ. ਸੋਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਗੁਰੂਹਰਸਹਾਏ ਦੇ ਡੀ.ਐਸ.ਪੀ. ਸਤਨਾਮ ਸਿੰਘ ਦੀ ਅਗਵਾਈ ਹੇਠ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਇਕ ਪਿਸਟਲ, 6 ਰੌਂਦ ਜ਼ਿੰਦਾ ਅਤੇ ਆਈ-20 ਕਾਰ ਸਮੇਤ ਗ੍ਰਿਫਤਾਰ ਕਰਕੇ ਕੁੱਲ 4 ਵਿਅਕਤੀਆਂ ਖਿਲਾਫ ਅਸਲਾ ਐਕਟ...
... 4 hours 44 minutes ago