JALANDHAR WEATHER

ਅਨੁਰਾ ਕੁਮਾਰਾ ਦਿਸਾਨਾਇਕੇ ਨੇ 2024 ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤੀ

ਸ੍ਰੀਲੰਕਾ, 22 ਸਤੰਬਰ-ਅਨੁਰਾ ਕੁਮਾਰਾ ਦਿਸਾਨਾਇਕੇ ਨੇ 2024 ਸ਼੍ਰੀਲੰਕਾ ਦੀ ਰਾਸ਼ਟਰਪਤੀ ਚੋਣ ਜਿੱਤੀ। ਨੈਸ਼ਨਲ ਪੀਪਲਜ਼ ਪਾਵਰ ਗੱਠਜੋੜ ਦੇ ਉਮੀਦਵਾਰ ਅਨੁਰਾ ਕੁਮਾਰਾ ਦਿਸਾਨਾਇਕ ਸ੍ਰੀਲੰਕਾ ਦੇ ਨੌਵੇਂ ਰਾਸ਼ਟਰਪਤੀ ਬਣੇ ਹਨ। ਸ੍ਰੀਲੰਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਨਵਾਂ ਰਾਸ਼ਟਰਪਤੀ ਚੁਣਨ ਲਈ ਦੂਜੀ ਤਰਜੀਹੀ ਵੋਟਾਂ ਦੀ ਗਿਣਤੀ ਕਰਨੀ ਪਈ। ਸ੍ਰੀਲੰਕਾ ਦਾ ਸੰਵਿਧਾਨ ਇਹ ਹੁਕਮ ਦਿੰਦਾ ਹੈ ਕਿ ਕਿਸੇ ਉਮੀਦਵਾਰ ਨੂੰ ਜਿੱਤਣ ਲਈ 50 ਫੀਸਦੀ ਤੋਂ ਵੱਧ ਇਕ ਵੋਟ ਪ੍ਰਾਪਤ ਕਰਨੀ ਹੁੰਦੀ ਹੈ। 
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ