JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਨਿਊਯਾਰਕ ਚ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਦੁਵੱਲੀ ਮੀਟਿੰਗ

 ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਯਾਰਕ ਵਿਚ ਕੁਵੈਤ ਦੇ ਕ੍ਰਾਊਨ ਪ੍ਰਿੰਸ, ਸ਼ੇਖ ਸਬਾਹ ਖਾਲਿਦ ਅਲ-ਹਮਦ ਅਲ-ਸਬਾਹ ਅਲ-ਸਬਾਹ ਨਾਲ ਦੁਵੱਲੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨਾਲ ਦੋ-ਪੱਖੀ ਬੈਠਕ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ