JALANDHAR WEATHER

ਸਾਡੀ ਸਰਕਾਰ ਭਾਰਤ ਨੂੰ ਸੈਮੀਕੰਡਕਟਰ ਨਿਰਮਾਣ ਦਾ ਗਲੋਬਲ ਹੱਬ ਬਣਾਉਣ ਲਈ ਵਚਨਬੱਧ - ਪ੍ਰਧਾਨ ਮੰਤਰੀ ਮੋਦੀ

 ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਯਾਰਕ ਵਿਚ ਤਕਨਾਲੋਜੀ ਉਦਯੋਗ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਭਾਰਤ ਵਿਚ ਹੋ ਰਹੀ ਆਰਥਿਕ ਤਬਦੀਲੀ ਖ਼ਾਸ ਤੌਰ 'ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਨਿਰਮਾਣ, ਸੈਮੀਕੰਡਕਟਰਾਂ, ਬਾਇਓਟੈਕ ਅਤੇ ਹਰੇ ਵਿਕਾਸ ਵਿਚ ਤਬਦੀਲੀ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਸੈਮੀਕੰਡਕਟਰ ਨਿਰਮਾਣ ਦਾ ਗਲੋਬਲ ਹੱਬ ਬਣਾਉਣ ਲਈ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ