JALANDHAR WEATHER

ਨਿਊਯਾਰਕ : ਸਮੁਦਾਇਕ ਪ੍ਰੋਗਰਾਮ ਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ - ਪ੍ਰਧਾਨ ਮੰਤਰੀ ਮੋਦੀ

 ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਧੰਨਵਾਦ ਨਿਊਯਾਰਕ। ਇਹ ਯਾਦਗਾਰ ਸਮੁਦਾਇਕ ਪ੍ਰੋਗਰਾਮ ਦੀਆਂ ਝਲਕੀਆਂ ਹਨ। ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ"।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ