JALANDHAR WEATHER

ਸੰਯੁਕਤ ਰਾਸ਼ਟਰ 'ਚ ਪ੍ਰਧਾਨ ਮੰਤਰੀ ਦਾ ਸੰਬੋਧਨ ਅੱਜ

 ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਰਾਸ਼ਟਰ ਚ ਸੰਬੋਧਨ ਕਰਨਗੇ। ਰਾਤ 9.30 ਵਜੇ ਪ੍ਰਧਾਨ ਮੰਤਰੀ ਮੋਦੀ ਸਮਿਟ ਫਾਰ ਦ ਫਿਊਚਰ ਚ ਸੰਬੋਧਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ