JALANDHAR WEATHER

ਸਿਰਫ ਉਹ ਹੀ ਜਵਾਬ ਦੇ ਸਕਦੀ ਹੈ": ਕੁਮਾਰੀ ਸ਼ੈਲਜਾ ਦੇ ਭਾਜਪਾ ਚ ਸ਼ਾਮਲ ਹੋਣ ਦੀਆਂ ਖਬਰਾਂ 'ਤੇ ਖੱਟਰ

 ਕਰਨਾਲ, 23 ਸਤੰਬਰ - ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਾਂਗਰਸ ਨੇਤਾ ਕੁਮਾਰੀ ਸ਼ੈਲਜਾ ਦੇ ਭਾਜਪਾ 'ਚ ਸ਼ਾਮਿਲ ਹੋਣ ਦੀਆਂ ਅਟਕਲਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਇਰਾਦਿਆਂ ਦਾ ਜਵਾਬ ਸਿਰਫ ਉਹੀ ਹੀ ਦੇ ਸਕਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਕਾਂਗਰਸ ਪਾਰਟੀ ਜੋ ਵਿਵਹਾਰ ਉਨ੍ਹਾਂ ਨਾਲ ਕੀਤਾ ਗਿਆ ਹੈ ਕੋਈ ਵੀ ਸਵੈ-ਮਾਣ ਵਾਲਾ ਵਿਅਕਤੀ ਆਪਣੇ ਅਗਲੇ ਕਦਮ ਬਾਰੇ ਵਿਚਾਰ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ