JALANDHAR WEATHER

ਆਪ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਸੰਬੰਧ ਚ ਲਿਆਂਦਾ ਗਿਆ ਅਦਾਲਤ

 ਨਵੀਂ ਦਿੱਲੀ, 23 ਸਤੰਬਰ - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਇਕ ਮਨੀ ਲਾਂਡਰਿੰਗ ਮਾਮਲੇ ਦੇ ਸੰਬੰਧ ਵਿਚ ਰਾਊਜ਼ ਐਵੇਨਿਊ ਅਦਾਲਤ ਵਿਚ ਲਿਆਂਦਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ