JALANDHAR WEATHER

ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ' ਚੋਂ ਪਾਕਿਸਤਾਨੀ ਡਰੋਨ ਬਰਾਮਦ

 ਖਾਲੜਾ, 23 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ਵਿਚੋਂ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਵਲੋਂ ਮਿਲੀ ਖ਼ਾਸ ਇਤਲਾਹ ਦੇ ਆਧਾਰ ਤੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ