JALANDHAR WEATHER

ਪ੍ਰੋਫੈਸਰ ਸਰਬਜੀਤ ਸਿੰਘ ਬਹਿਲ ਬਣੇ ਹਿਮਾਚਲ ਪ੍ਰਦੇਸ਼ ਹਾਇਰ ਐਜੂਕੇਸ਼ਨ ਦੇ ਚੇਅਰਮੈਨ

ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)- ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਸਰਬਜੀਤ ਸਿੰਘ ਬਹਿਲ ਨੂੰ ਹਿਮਾਚਲ ਪ੍ਰਦੇਸ਼ ਦੀ ਹਾਇਰ ਐਜੂਕੇਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਦੱਸਣ ਯੋਗ ਹੈ ਕਿ ਪ੍ਰੋਫ਼ੈਸਰ ਬਹਿਲ ਰਾਹੁਲ ਗਾਂਧੀ ਦੇ ਨਜ਼ਦੀਕੀ ਹਨ। ਇਹ ਜਾਣਕਾਰੀ ਭਗਵੰਤ ਪਾਲ ਸਿੰਘ ਸੱਚਰ ਨੇ ਦਿੰਦਿਆਂ ਦੱਸਿਆ ਕਿ ਪ੍ਰੋਫੈਸਰ ਬਹਿਲ ਜਲਦ ਹੀ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ