JALANDHAR WEATHER

ਦਿੱਲੀ ਵਕਫ਼ ਬੋਰਡ ਮਨੀ ਲਾਂਡਰਿੰਗ ਮਾਮਲਾ: 7 ਅਕਤੂਬਰ ਤੱਕ ਵਧੀ ਅਮਾਨਪੁੱਤਲਾ ਖ਼ਾਨ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 23 ਸਤੰਬਰ- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਲੀ ਵਕਫ਼ ਬੋਰਡ ਦੇ ਚੇਅਰਪਰਸਨ ਵਜੋਂ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਇਕ ਮਨੀ ਲਾਂਡਰਿੰਗ ਮਾਮਲੇ ਦੇ ਸੰਬੰਧ ਵਿਚ ਰਾਉਜ਼ ਐਵੇਨਿਊ ਅਦਾਲਤ ਵਿਚ ਅੱਜ ਪੇਸ਼ ਕੀਤਾ ਗਿਆ। ਅਦਾਲਤ ਨੇ ਅਮਾਨਤੁੱਲਾ ਖਾਨ ਦੀ ਨਿਆਂਇਕ ਹਿਰਾਸਤ 7 ਅਕਤੂਬਰ ਤੱਕ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ