JALANDHAR WEATHER

ਚੋਰੀਆਂ, ਲੁੱਟਾਂ, ਖੋਹਾਂ, ਨਸ਼ਿਆਂ ਖ਼ਿਲਾਫ਼ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ

ਬਰਨਾਲਾ/ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਪਿਛਲੇ ਮਹੀਨਿਆਂ ਤੋਂ ਲੈ ਕੇ ਹੋ ਰਹੀਆਂ ਚੋਰੀਆਂ, ਲੁੱਟਾਂ, ਖੋਹਾਂ, ਵੱਧ ਰਹੇ ਨਸ਼ਿਆਂ ਤੋਂ ਦੁਖੀ ਹੋ ਕੇ ਪਿੰਡ ਪੱਖੋਂ ਕਲਾਂ ਵਾਸੀਆਂ ਨੇ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ ਦੇ ਕੇ ਵੱਧ ਰਹੀਆਂ ਲੁੱਟਾਂ ਖੋਹਾ ਚੋਰੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ