JALANDHAR WEATHER

ਕਾਰ ਨੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਮਾਰੀ ਟੱਕਰ, ਮਾਂ ਤੇ ਬੱਚੇ ਦੀ ਮੌਤ

ਮੋਹਾਲੀ, 23 ਸਤੰਬਰ (ਸਰਬਜੀਤ ਕੋਟਲਾ)- ਅੱਜ ਲਾਂਡਰਾ ਚੌਂਕ ਦੇ ਨੇੜੇ ਗੁਰਦੁਆਰਾ ਦੇ ਸਾਹਮਣੇ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਕਾਰ ਨੇ ਮੋਟਰਸਾਈਕਲ ਸਵਾਰ ਇਕ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮਾਂ ਅਤੇ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਪਿਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਮਿ੍ਰਤਕਾਂ ਨੂੰ ਸਿਵਲ ਹਸਪਤਾਲ ਮੋਹਾਲੀ ਵਿਖੇ ਰਖਵਾ ਦਿੱਤਾ ਗਿਆ ਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ