JALANDHAR WEATHER

ਬਹੁ-ਕਰੋੜੀ ਝੋਨਾ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵਲੋਂ ਅੱਜ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ