JALANDHAR WEATHER

ਘਰੋਂ ਗੁੰਮ ਹੋਏ ਨੌਜਵਾਨ ਦੀ ਇਕ ਰਜਵਾਹੇ ’ਚੋਂ ਮਿਲੀ ਲਾਸ਼

ਭਵਾਨੀਗੜ੍ਹ, 23 ਸਤੰਬਰ (ਲਖਵਿੰਦਰ ਪਾਲ ਗਰਗ)- ਬੀਤੇ ਦੋ-ਤਿੰਨ ਦਿਨਾਂ ਤੋਂ ਸਥਾਨਕ ਤੂਰ ਪੱਤੀ ਦੇ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪਟਿਆਲਾ ਜ਼ਿਲ੍ਹੇ ਦੇ ਭਾਂਨਰੀ ਪਿੰਡ ਦੇ ਇਕ ਰਜਵਾਹੇ ਵਿਚੋਂ ਮਿਲੀ। ਇਸ ਸੰਬੰਧੀ ਸਥਾਨਕ ਸਹਾਇਕ ਸਬ-ਇੰਸਪੈਕਟਰ ਚਮਕੌਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੂਰ ਪੱਤੀ ਦਾ ਨੌਜਵਾਨ ਹਰਸ਼ਪ੍ਰੀਤ ਸਿੰਘ (20) ਪੁੱਤਰ ਰਘਬੀਰ ਸਿੰਘ, 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਕੋਈ ਕੰਮ ਕਾਰ ਨਾ ਮਿਲਣ ਕਾਰਨ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ