JALANDHAR WEATHER

ਛੱਤੀਸਗੜ੍ਹ: 2 ਪੁਰਸ਼ ਅਤੇ 1 ਔਰਤ ਸਮੇਤ 3 ਨਕਸਲੀ ਢੇਰ

ਰਾਏਪੁਰ, 23 ਸਤੰਬਰ- ਨਰਾਇਣਪੁਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚ ਹੋਏ ਮੁਕਾਬਲੇ ਦੌਰਾਨ 2 ਪੁਰਸ਼ ਅਤੇ 1 ਔਰਤ ਸਮੇਤ 3 ਨਕਸਲੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਪਾਸੋਂ ਏ.ਕੇ. 47 ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ਤੇ ਤਲਾਸ਼ੀ ਅਭਿਆਨ ਅਜੇ ਜਾਰੀ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ