9ਮੈਂਬਰਸ਼ਿਪ ਅਭਿਆਨ ਸੰਬੰਧੀ ਸੰਗਰੂਰ 'ਚ ਅਰਵਿੰਦ ਖੰਨਾ ਦੀ ਅਗਵਾਈ ਚ ਹੋਈ ਸੂਬਾ ਪੱਧਰੀ ਬੈਠਕ
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)-ਭਾਜਪਾ ਦੇ ਮੈਂਬਰਸ਼ਿਪ ਅਭਿਆਨ ਦੀ ਸਫ਼ਲਤਾ ਲਈ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ’ਚ ਸੂਬਾ ਪੱਧਰੀ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਸੰਗਰੂਰ ਦਫ਼ਤਰ ’ਚ ਕੀਤੀ ਗਈ। ਇਸ ਮੀਟਿੰਗ ’ਚ ਭਾਜਪਾ ਪੰਜਾਬ ਦੇ ਸੰਗਠਨ ਮਹਾਮੰਤਰੀ ਸ਼੍ਰੀਨਿਵਾਸੁਲੁ, ਅਵਿਨਾਸ਼ ਰਾਏ ਖੰਨਾ, ਮਹਾਰਾਣੀ ਪ੍ਰਨੀਤ ਕੌਰ, ਦਿਆਲ ਸਿੰਘ ਸੋਢੀ, ਰਾਕੇਸ਼ ਰਾਠੌਰ...
... 4 hours 49 minutes ago