JALANDHAR WEATHER

ਪੱਛਮੀ ਬੰਗਾਲ : ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ

 ਅਲੀਪੁਰਦੁਆਰ (ਪੱਛਮੀ ਬੰਗਾਲ), 24 ਨਵੰਬਰ - ਪੱਛਮੀ ਬੰਗਾਲ ਦੇ ਅਲੀਪੁਰਦੁਆਰ ਡਿਵੀਜ਼ਨ ਦੇ ਨਿਊ ਮਾਇਨਾਗੁੜੀ ਸਟੇਸ਼ਨ 'ਤੇ ਇਕ ਖਾਲੀ ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰ ਗਏ। ਉੱਤਰ-ਪੂਰਬੀ ਫਰੰਟੀਅਰ ਰੇਲਵੇ ਜ਼ੋਨ ਦੇ ਸੀ.ਪੀ.ਆਰ.ਓ ਨੇ ਕਿਹਾ ਕਿ ਟਰੇਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਮੋੜ ਦਿੱਤਾ ਗਿਆ ਹੈ ਅਤੇ ਆਵਾਜਾਈ ਪ੍ਰਭਾਵਿਤ ਨਹੀਂ ਹੋਈ ਹੈ। ਡੀ.ਆਰ.ਐਮ. ਅਲੀਪੁਰਦੁਆਰ ਸਮੇਤ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਬਹਾਲੀ ਦਾ ਕੰਮ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ