JALANDHAR WEATHER

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਕੱਲ੍ਹ ਹੋਣ ਵਾਲੀ ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ

 ਸ੍ਰੀਨਗਰ, 24 ਸਤੰਬਰ - ਭਲਕੇ 25 ਸਤੰਬਰ ਨੂੰ ਹੋਣ ਵਾਲੀਆਂ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤੋਂ ਪਹਿਲਾਂ ਪੋਲਿੰਗ ਪਾਰਟੀਆਂ ਨੇ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਈ.ਵੀ.ਐਮ. ਇਕੱਠੀਆਂ ਕਰ ਰਹੀਆਂ ਹਨ। ਵੋਟਿੰਗ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੁਰੱਖਿਆ ਕਰਮਚਾਰੀ ਤਾਇਨਾਤ ਹਨ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਛੇ ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ਲਈ ਕੱਲ੍ਹ ਵੋਟਾਂ ਪੈਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ