JALANDHAR WEATHER

ਸਵਰਗੀ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਮੌਕੇ ਪਿੰਡ ਟੌਹੜਾ ਵਿਖੇ ਵੱਡਾ ਇਕੱਠ

ਪਟਿਆਲਾ/ਭਾਦਸੋਂ, 24 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ/ਗੁਰਬਖ਼ਸ਼ ਸਿੰਘ ਵੜੈਚ)- ਸ਼੍ਰੋਮਣੀ ਕਮੇਟੀ ਦੇ 27 ਸਾਲ ਪ੍ਰਧਾਨ ਰਹਿਣ ਵਾਲੇ ਸਵਰਗੀ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਉਨ੍ਹਾਂ ਦੇ ਜੱਦੀ ਪਿੰਡ ਉਨ੍ਹਾਂ ਦੇ ਪਰਿਵਾਰ ਵਲੋਂ ਮਨਾਈ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਆਗੂਆਂ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ, ਜਿਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਜਗਮੀਤ ਸਿੰਘ ਬਰਾੜ, ਸਾਂਸਦ ਸਰਬਜੀਤ ਸਿੰਘ, ਹਰਿੰਦਰ ਪਾਲ ਸਿੰਘ ਆਦਿ ਮੌਜੂਦ ਹਨ। ਸ਼ਰਤਾਬਦੀ ਨੂੰ ਸਮਰਪਿਤ ਪੱਗਾਂ ਦਾ ਲੰਗਰ ਵੀ ਨੌਜਵਾਨਾਂ ਵਿਚ ਖਿੱਚਦਾ ਕੇਂਦਰ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ