JALANDHAR WEATHER

ਦਿਨ-ਦਿਹਾੜੇ ਕਾਪਿਆਂ ਨਾਲ ਵੱਢਿਆ ਨੌਜਵਾਨ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ, ਲਖਵਿੰਦਰ ਸਿੰਘ)- ਫ਼ਿਰੋਜ਼ਪੁਰ ਅੰਦਰ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੁੰਦੀ ਦਿਖਾਈ ਦੇ ਰਹੀ ਹੈ। ਅੱਜ ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ ਦੇ ਪਿਛਲੇ ਪਾਸੇ ਕੁਝ ਹਥਿਆਰਬੰਦ ਵਿਅਕਤੀਆਂ ਵਲੋਂ ਇਕ ਨੌਜਵਾਨ ਨੂੰ ਤੇਜ਼ਧਾਰ ਕਾਪਿਆਂ ਨਾਲ ਵੱਢ ਦਿੱਤਾ ਅਤੇ ਫਰਾਰ ਹੋ ਗਏ। ਸਥਾਨਕ ਲੋਕਾਂ ਵਲੋਂ ਗੰਭੀਰ ਰੂਪ ’ਚ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਦਾਖ਼ਲ ਕਰਵਾਇਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ