JALANDHAR WEATHER

ਸਿਹਤ ਮੰਤਰਾਲੇ ਵਲੋਂ ਓ.ਬੀ.ਸੀ. ਸਰਟੀਫਿਕੇਟ ਜਾਰੀ ਕਰਨ 'ਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ 'ਤੇ ਜਾਂਚ ਕਮੇਟੀ ਦਾ ਗਠਨ

ਨਵੀਂ ਦਿੱਲੀ, 24 ਸਤੰਬਰ-ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਏਮਜ਼ ਪਟਨਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਗੋਪਾਲ ਕ੍ਰਿਸ਼ਨ ਪਾਲ ਦੇ ਪੁੱਤਰ ਡਾ. ਅਰੋਪ੍ਰਕਾਸ਼ ਪਾਲ ਦੇ ਨਾਨ-ਕ੍ਰੀਮੀ ਲੇਅਰ ਓ.ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਇਕ ਹਫ਼ਤੇ ਵਿਚ ਰਿਪੋਰਟ ਦੇਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ