JALANDHAR WEATHER

ਅਮਰੀਕਾ ਫੇਰੀ ਦੌਰਾਨ ਪ੍ਰਧਾਨ ਮੰਤਰੀ ਵਲੋਂ ਲਏ ਗਏ ਫ਼ੈਸਲੇ ਹਨ ਸਵਾਗਤਯੋਗ- ਨਿਤੀਸ਼ ਕੁਮਾਰ

ਪਟਨਾ, 24 ਸਤੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਹਾਲੀਆ ਅਮਰੀਕਾ ਫੇਰੀ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਨਿਵੇਸ਼ ਵਧਾਉਣ ਲਈ ਲਏ ਗਏ ਫੈਸਲੇ ਸਵਾਗਤਯੋਗ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਅਤਿ ਆਧੁਨਿਕ ਤਕਨਾਲੋਜੀ ਖੇਤਰਾਂ ਵਿਚ ਨਿਵੇਸ਼ ਵਧੇਗਾ ਤੇ ਵਿਕਾਸ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਿਹਾਰ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਕੀਤੇ ਗਏ ਐਲਾਨਾਂ ਅਤੇ ਉਨ੍ਹਾਂ ਤੋਂ ਪੈਦਾ ਹੋਣ ਵਾਲੇ ਨਵੇਂ ਮੌਕਿਆਂ ਨੂੰ ਲੈ ਕੇ ਉਤਸ਼ਾਹਿਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ