JALANDHAR WEATHER

ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਮੱਥਾ ਟੇਕਣ ਪੁੱਜੇ ਅਜੇ ਦੇਵਗਨ

ਪਟਿਆਲਾ, 24 ਸਤੰਬਰ (ਅਮਨਦੀਪ ਸਿੰਘ)- ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਚ ਅੱਜ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਪਹੁੰਚੇ, ਜਿੱਥੇ ਉਨ੍ਹਾਂ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਪਿਛਲੇ ਕਈ ਦਿਨਾਂ ਤੋਂ ਅਜੇ ਦੇਵਗਨ ਪੰਜਾਬ ਵਿਖੇ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਨੇ ਗੁਪਤ ਤਰੀਕੇ ਨਾਲ ਟੀਮ ਦੇ ਨਾਲ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ