JALANDHAR WEATHER

ਕਾਰ ਵਲੋਂ ਔਰਤ ਨੂੰ ਪਿੱਛੋਂ ਟੱਕਰ ਮਾਰਨ ਕਾਰਨ ਮੌਤ, ਅਣਪਛਾਤੇ ਖਿਲਾਫ ਮਾਮਲਾ ਦਰਜ

ਭਵਾਨੀਗੜ੍ਹ, 24 ਸਤੰਬਰ (ਲਖਵਿੰਦਰ ਪਾਲ ਗਰਗ)-ਪਿੰਡ ਕਾਲਾਝਾੜ ਦੇ ਬੱਸ ਸਟੈਂਡ ਕੋਲ ਇਕ ਕਾਰ ਵਲੋਂ ਪੈਦਲ ਜਾ ਰਹੀ ਔਰਤ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ