JALANDHAR WEATHER

ਟਰੱਕ ਹੇਠਾਂ ਆਉਣ ਕਾਰਨ ਸਕੂਟਰੀ ਸਵਾਰ ਲੜਕੀ ਦੀ ਮੌਤ

ਬਠਿੰਡਾ, 24 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਅੱਜ ਦੇਰ ਸ਼ਾਮ ਬਠਿੰਡਾ ਵਿਚ ਟਰੱਕ ਥੱਲੇ ਆਉਣ ਕਾਰਨ ਇਕ ਸਕੂਟਰੀ ਸਵਾਰ ਲੜਕੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਮ ਰਜਨੀ (24) ਵਾਸੀ ਖੇਤਾ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ