JALANDHAR WEATHER

ਰਾਹੁਲ ਗਾਂਧੀ ਨੂੰ ਐਨਕਾਂ ਲਗਾਉਣੀਆਂ ਚਾਹੀਦੀਆਂ ਹਨ - ਰਾਜੀਵ ਰੰਜਨ ਸਿੰਘ

 ਨਵੀਂ ਦਿੱਲੀ, 24 ਸਤੰਬਰ - ਕੇਂਦਰੀ ਮੰਤਰੀ ਰਾਜੀਵ ਰੰਜਨ (ਲਲਨ) ਸਿੰਘ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ 'ਤੇ ਕਿਹਾ ਕਿ ਰਾਹੁਲ ਗਾਂਧੀ ਨੂੰ ਐਨਕਾਂ ਲਗਾਉਣੀਆਂ ਚਾਹੀਦੀਆਂ ਹਨ, ਉਨ੍ਹਾਂ ਦੀ (ਪ੍ਰਧਾਨ ਮੰਤਰੀ ਮੋਦੀ) 56 ਇੰਚ ਦੀ ਛਾਤੀ ਦਿਖਾਈ ਦਿੰਦੀ ਹੈ ਅਤੇ ਇਹ ਪੂਰੇ ਦੇਸ਼ ਦੇ ਲੋਕਾਂ ਨੂੰ ਦਿਖਾਈ ਦਿੰਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ