JALANDHAR WEATHER

ਘਰੇਲੂ ਕਲੇਸ਼ ਦੇ ਚੱਲਦਿਆਂ ਮਾਂ ਨੇ ਬੱਚਿਆਂ ਸਮੇਤ ਨਿਗਲਿਆ ਜ਼ਹਿਰ, ਹੋਈ ਮੌਤ

ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਸ਼ਰਮਾ)-ਪਿੰਡ ਜੌੜੀਆਂ ਕਲਾਂ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਮਾਂ ਨੇ 2 ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਨਵਨੀਤ ਕੌਰ ਪਤਨੀ ਸੁਖਵਿੰਦਰ ਸਿੰਘ ਤੇ ਉਸ ਦੇ 7 ਸਾਲਾ ਪੁੱਤਰ ਨਵਰਾਜ ਸਿੰਘ ਅਤੇ ਧੀ ਨਮਨਦੀਪ ਕੌਰ ਉਮਰ 15 ਸਾਲ ਵਜੋਂ ਹੋਈ ਹੈ, ਜੋ ਪਹਿਲੀ ਅਤੇ ਨੌਵੀ ਦੇ ਵਿਦਿਆਰਥੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ