JALANDHAR WEATHER

11 ਆਈ.ਏ.ਐਸ. ਤੇ 38 ਪੀ.ਸੀ.ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ, 25 ਸਤੰਬਰ- ਸੂਬੇ ਵਿਚ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਰਕਾਰ ਵਲੋਂ ਅੱਜ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਗਿਆ ਹੈ। ਵਿਭਾਗ ਵਲੋਂ ਪੱਤਰ ਜਾਰੀ ਕਰਕੇ 11 ਆਈ.ਏ.ਐਸ. ਤੇ 38 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ