JALANDHAR WEATHER

ਨਸ਼ੇ ਦੀ ਵਧ ਮਾਤਰਾ ਕਾਰਨ ਨੌਜਵਾਨ ਦੀ ਮੌਤ

ਚੱਬਾ, 25 ਸਤੰਬਰ (ਜੱਸਾ ਅਨਜਾਣ)- ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਚਾਟੀਵਿੰਡ ਦੇ ਪਿੰਡ ਵਿਖੇ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਦੀ ਪਛਾਣ ਸੁੱਖਾ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਚਾਟੀਵਿੰਡ ਵਜੋਂ ਹੋਈ ਹੈ। ਮਿ੍ਰਤਕ ਦੇ ਛੋਟੇ ਭਰਾ ਗੁਰਦਿੱਤ ਸਿੰਘ ਨੇ ਦੱਸਿਆ ਕਿ ਸੁੱਖਾ ਸਿੰਘ ਕਾਫ਼ੀ ਲੰਬੇ ਸਮੇਂ ਤੋਂ ਚਿੱਟਾ ਪੀਣ ਦਾ ਆਦੀ ਹੋ ਗਿਆ ਸੀ। ਬੀਤੀ ਸ਼ਾਮ ਨਸ਼ੇ ਦੀ ਵੱਧ ਮਾਤਰਾ ਕਾਰਨ ਉਸ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ