JALANDHAR WEATHER

ਪੰਚਾਇਤ ਯੂਨੀਅਨ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਦੀ ਗੱਡੀ ’ਤੇ ਹਮਲਾ

ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਾਨਾਂਵਾਲਾ ਦੇ ਸਰਪੰਚ, ਪੰਚਾਇਤ ਯੂਨੀਅਨ ਮਾਝਾ ਜੋਨ ਦੇ ਪ੍ਰਧਾਨ ਅਤੇ ਲੋਕ ਸਭ ਹਲਕਾ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਨਜ਼ਦੀਕੀ ਸਾਥੀ ਸੁਖਰਾਜ ਸਿੰਘ ਰੰਧਾਵਾ ਦੀ ਗੱਡੀ ’ਤੇ ਪਿੰਡ ਮਾਨਾਂਵਾਲਾ ਦੇ ਹੀ ਵਸਨੀਕ ਵਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ