JALANDHAR WEATHER

ਏਅਰ ਮਾਰਸ਼ਲ ਐਸ.ਪੀ. ਧਾਰਕਰ ਹਵਾਈ ਸੈਨਾ ਦੇ ਅਗਲੇ ਉਪ ਮੁਖੀ ਨਿਯੁਕਤ

ਨਵੀਂ ਦਿੱਲੀ, 25 ਸਤੰਬਰ-ਏਅਰ ਮਾਰਸ਼ਲ ਐਸ.ਪੀ. ਧਾਰਕਰ ਨੂੰ ਹਵਾਈ ਸੈਨਾ ਦਾ ਅਗਲਾ ਉਪ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਏਅਰ ਮਾਰਸ਼ਲ ਏ.ਪੀ. ਸਿੰਘ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਏਅਰ ਸਟਾਫ਼ ਦਾ ਅਗਲਾ ਮੁਖੀ ਨਿਯੁਕਤ ਕੀਤਾ ਗਿਆ ਹੈ। ਧਾਰਕਰ ਇਸ ਸਮੇਂ ਮੇਘਾਲਿਆ ਦੇ ਸ਼ਿਲਾਂਗ ਵਿਚ ਪੂਰਬੀ ਹਵਾਈ ਕਮਾਂਡਰ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ