JALANDHAR WEATHER

5 ਅਕਤੂਬਰ ਨੂੰ ਲੋਕ ਡਬਲ ਇੰਜਣ ਵਾਲੀ ਸਰਕਾਰ ਨੂੰ ਦੇਣਗੇ ਵੋਟ - ਨਾਇਬ ਸਿੰਘ ਸੈਣੀ

ਰੇਵਾੜੀ (ਹਰਿਆਣਾ), 25 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਭਾਜਪਾ ਤੀਜੀ ਵਾਰ ਸਰਕਾਰ ਬਣਾਏਗੀ। 5 ਅਕਤੂਬਰ ਨੂੰ ਲੋਕ ਡਬਲ ਇੰਜਣ ਵਾਲੀ ਸਰਕਾਰ ਨੂੰ ਵੋਟ ਦੇਣਗੇ। ਭੁਪਿੰਦਰ ਸਿੰਘ ਹੁੱਡਾ 10 ਸਾਲ ਮੁੱਖ ਮੰਤਰੀ ਰਹੇ ਅਤੇ ਉਨ੍ਹਾਂ ਨੇ ਸਿਰਫ ਕਿਸਾਨਾਂ ਨਾਲ ਧੋਖਾ ਕੀਤਾ। ਕਿਸਾਨਾਂ ਦੀਆਂ ਜ਼ਮੀਨਾਂ ਹੜੱਪ ਕੇ ਜਵਾਈ ਦੇ ਹਵਾਲੇ ਕਰ ਦਿੱਤੀਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ