JALANDHAR WEATHER

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਔਰੰਗਾਬਾਦ 'ਚ 7 ਬੱਚਿਆਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਬਿਹਾਰ, 25 ਸਤੰਬਰ-ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਔਰੰਗਾਬਾਦ ਜ਼ਿਲ੍ਹੇ 'ਚ ਨਹਾਉਣ ਦੌਰਾਨ ਡੁੱਬਣ ਨਾਲ 7 ਬੱਚਿਆਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ