JALANDHAR WEATHER

ਮੁੰਬਈ 'ਚ ਰੈੱਡ ਅਲਰਟ ਜਾਰੀ, ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ

ਮੁੰਬਈ, 25 ਸਤੰਬਰ - ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕੱਲ੍ਹ ਸਵੇਰੇ 8.30 ਵਜੇ ਤੱਕ ਮੁੰਬਈ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਕੱਲ੍ਹ ਵੀਰਵਾਰ, 26 ਸਤੰਬਰ ਨੂੰ ਮੁੰਬਈ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ