JALANDHAR WEATHER

ਮੁੱਖ ਮੰਤਰੀ ਸਿੱਧਰਮਈਆ ਨੇ ਆਪਣੇ ਅਹੁਦੇ ਦੀ ਕੀਤੀ ਦੁਰਵਰਤੋਂ - ਕੇਂਦਰੀ ਮੰਤਰੀ ਐੱਚ.ਡੀ. ਕੁਮਾਰਸਵਾਮੀ

ਬੈਂਗਲੁਰੂ (ਕਰਨਾਟਕ), 25 ਸਤੰਬਰ (ਏਐਨਆਈ): ਕੇਂਦਰੀ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ 'ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਕਰਨਾਟਕ ਦੇ ਮੁੱਖ ਮੰਤਰੀ ਵਿਰੁੱਧ ਕਥਿਤ 'ਘਪਲੇ' ਵਿਚ ਰਾਜਪਾਲ ਥਾਵਰਚੰਦ ਗਹਿਲੋਤ ਦੁਆਰਾ ਚੁੱਕੇ ਗਏ ਕਦਮ "ਸਹੀ ਸਨ । "  ਕੁਮਾਰਸਵਾਮੀ ਨੇ ਏਐਨਆਈ ਨੂੰ ਦੱਸਿਆ, "ਅਦਾਲਤ ਦਾ ਫ਼ੈਸਲਾ ਦਰਸਾਉਂਦਾ ਹੈ ਕਿ ਕਿਸ ਤਰ੍ਹਾਂ ਮੁੱਖ ਮੰਤਰੀਸਿੱਧਰਮਈਆ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ, ਚਾਹੇ ਉਹ ਉਪ ਮੁੱਖ ਮੰਤਰੀ, ਮੁੱਖ ਮੰਤਰੀ ਜਾਂ ਵਿਰੋਧੀ ਧਿਰ ਦੇ ਨੇਤਾ ਸਨ। ਰਾਜਪਾਲ ਦੁਆਰਾ ਚੁੱਕੇ ਗਏ ਕਦਮ ਸਹੀ ਸਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ