JALANDHAR WEATHER

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ 56 ਫੀਸਦੀ ਤੋਂ ਵੱਧ ਵੋਟਿੰਗ ਹੋਈ

ਨਵੀਂ ਦਿੱਲੀ, 25 ਸਤੰਬਰ-ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਬੁੱਧਵਾਰ ਨੂੰ 26 ਸੀਟਾਂ 'ਤੇ 56 ਫੀਸਦੀ ਤੋਂ ਵੱਧ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਿੰਗ ਸ਼ਾਂਤੀਪੂਰਨ ਰਹੀ। ਛੇ ਜ਼ਿਲ੍ਹਿਆਂ ਦੀਆਂ 26 ਸੀਟਾਂ ਵਾਲੇ ਅਹਿਮ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ 'ਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ, ਪਰ ਇਨ੍ਹਾਂ 'ਚੋਂ 20 ਹਲਕਿਆਂ 'ਤੇ 2014 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਮਤਦਾਨ ਥੋੜ੍ਹਾ ਘੱਟ ਰਿਹਾ, ਜਦੋਂ ਕਿ ਕੁੱਲ ਮਤਦਾਨ 60 ਫੀਸਦੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ