JALANDHAR WEATHER

ਹਰਿਆਣਾ ਦੇ ਲੋਕ ਮੌਜੂਦਾ ਸਰਕਾਰ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ-ਓਮ ਪ੍ਰਕਾਸ਼ ਚੌਟਾਲਾ

ਸਿਰਸਾ, 26 ਸਤੰਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਹਰਿਆਣਾ ਦੇ ਲੋਕ ਮੌਜੂਦਾ ਸਰਕਾਰ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ ਅਤੇ ਉਨ੍ਹਾਂ ਨੇ ਇਸ ਸਰਕਾਰ ਨੂੰ ਬਦਲ ਕੇ ਇਨੈਲੋ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ | ਸਾਡੀ ਸਰਕਾਰ ਨੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ