JALANDHAR WEATHER

ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜਾ ਟੈਸਟ ਅੱਜ ਤੋਂ

 ਕਾਨਪੁਰ, 27 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰਾ ਟੈਸਟ ਮੈਚ ਅੱਜ ਤੋਂ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਚ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਸਵੇਰੇ 9.30 ਵਜੇ ਸ਼ੁਰੂ ਹੋਵੇਗਾ 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ। ਦੂਜਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਜਿੱਤਣ 'ਤੇ ਹੋਣਗੀਆਂ ਜਦਕਿ ਬੰਗਲਾਦੇਸ਼ ਦੂਜਾ ਟੈਸਟ ਜਿੱਤ ਕੇ ਲੜੀ ਬਰਾਬਰੀ 'ਤੇ ਸਮਾਪਤ ਕਰਨ ਦੀ ਕੋਸ਼ਿਸ਼ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ