JALANDHAR WEATHER

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

 ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਜਾਵੇਗੀ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ