JALANDHAR WEATHER

ਫਿਲਸਤੀਨੀ ਰਾਸ਼ਟਰਪਤੀ ਵਲੋਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਜ਼ਰਾਈਲ ਨੂੰ ਹਥਿਆਰ ਭੇਜਣੇ ਬੰਦ ਕਰਨ ਦੀ ਅਪੀਲ

 ਯੇਰੂਸ਼ਲਮ, 27 ਸਤੰਬਰ - ਫਿਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਪੱਛਮੀ ਤੱਟ ਅਤੇ ਗਾਜ਼ਾ ਵਿਚ ਖੂਨ-ਖਰਾਬੇ ਨੂੰ ਰੋਕਣ ਲਈ ਇਜ਼ਰਾਈਲ ਨੂੰ ਹਥਿਆਰ ਭੇਜਣੇ ਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੰਯੁਕਤ ਰਾਜ ਅਮਰੀਕਾ ਦਾ ਵੀ ਜ਼ਿਕਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ