JALANDHAR WEATHER

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਲਈ ਵੋਟਿੰਗ ਜਾਰੀ

 ਨਵੀਂ ਦਿੱਲੀ, 27 ਸਤੰਬਰ - ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੀ.ਯੂ.ਐਸ.ਯੂ.) ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਵਿਦਿਆਰਥੀ ਯੂਨੀਅਨ ਦੇ ਪ੍ਰਧਾਨ, ਉਪ ਪ੍ਰਧਾਨ, ਸਕੱਤਰ ਅਤੇ ਸੰਯੁਕਤ ਸਕੱਤਰ ਦੀ ਚੋਣ ਲਈ ਵੋਟਿੰਗ ਹੋ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ