JALANDHAR WEATHER

ਭਾਰਤ-ਬੰਗਲਾਦੇਸ਼ ਦੂਜਾ ਟੈਸਟ : ਟਾਸ ਜਿੱਤ ਕੇ ਭਾਰਤ ਵਲੋਂ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

 ਕਾਨਪੁਰ, 27 ਸਤੰਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰਾ ਟੈਸਟ ਮੈਚ ਅੱਜ ਤੋਂ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ ਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਬੰਗਲਾਦੇਸ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ