JALANDHAR WEATHER

ਭਾਜਪਾ ਪੰਜਾਬ ਵਲੋਂ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਦਾ ਖੰਡਨ

 ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ) – ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਕਿ ਸੁਨੀਲ ਜਾਖੜ ਨੇ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, "ਸੁਨੀਲ ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।" ਇਹ ਵਿਰੋਧੀ ਪਾਰਟੀਆਂ ਵਲੋਂ ਫੈਲਾਇਆ ਜਾ ਰਿਹਾ ਝੂਠਾ ਪ੍ਰਚਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ