JALANDHAR WEATHER

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ

 ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 4 ਅਕਤੂਬਰ ਤੱਕ ਜਾਰੀ ਰਹੇਗੀ। ਸਰਪੰਚ ਅਤੇ ਮੈਂਬਰ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ । ਜ਼ਿਆਦਾਤਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਤਿਆਰ ਨਾ ਹੋਣ ਕਾਰਨ ਅੱਜ ਪਹਿਲੇ ਦਿਨ ਘੱਟ ਹੀ ਨਾਮਜ਼ਦਗੀ ਪੱਤਰ ਦਾਖ਼ਲ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ